ਪਟਿਆਲਾ, 8 ਅਗਸਤ : ਪਟਿਆਲਾ ਦੇ ਨੌਜਵਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਮਰੀਕਾ ਵਿਖੇ ਕੌਮਾਂਤਰੀ ਪੱਧਰ ਦੀ ਐਨ.ਸੀ.ਐਸ.ਐੱਲ ਸਮਿਟ-2025 ਵਿੱਚ ਹਿੱਸਾ ਲੈਕੇ ਦੁਨੀਆਂ ਦੇ ਵੱਡੇ ਮੰਚ ‘ਤੇ ਲੋਕਤੰਤਰਿਕ ਕਦਰਾਂ ਕੀਮਤਾਂ, ਵਿਧਾਨਿਕ ਕਾਰੁਜ਼ਗਾਰੀ ਅਤੇ ਅੰਤਰਰਾਸ਼ਟਰੀ ਸਹਿਯੋਗ ਸਮੇਤ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕਰਨ ਦਾ ਵੱਡਾ ਤਜ਼ੁਰਬਾ ਹਾਸਲ ਹੋਇਆ ਹੈ। ਅਜੀਤਪਾਲ ਸਿੰਘ ਕੋਹਲੀ […]
