ਵਿਧਾਇਕ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਅਨਾਜ ਮੰਡੀ ਵਿੱਚ ਵਿਸ਼ਾਲ ਸੰਤ ਸੰਮੇਲਨ
ਘਨੌਰ, 14 ਮਾਰਚ : ਹਲਕਾ ਘਨੌਰ ਦੇ ਵਿਧਾਇਕ ਸ. ਗੁਰਲਾਲ ਘਨੌਰ ਵੱਲੋਂ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਤਗੁਰ ਨਿਰੰਜਨ ਦਾਸ ਜੀ, ਮੌਜੂਦਾ ਗੱਦੀ ਨਸ਼ੀਨ, ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸੰਤ ਸੰਮੇਲਨ ਘਨੌਰ ਦੀ ਅਨਾਜ ਮੰਡੀ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। […]
