ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜ ਕੇ ਨਸ਼ਾ ਤਸਕਰਾਂ ਨੂੰ ਪਾਈਆਂ ਭਾਜੜਾਂ : ਪਠਾਣਮਾਜਰਾ
–ਪਟਿਆਲਾ, 25 ਅਪ੍ਰੈਲ 2025 : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ (War on drugs) […]
ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜ ਕੇ ਨਸ਼ਾ ਤਸਕਰਾਂ ਨੂੰ ਪਾਈਆਂ ਭਾਜੜਾਂ : ਪਠਾਣਮਾਜਰਾ Read More »
