ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ
ਚੰਡੀਗੜ੍ਹ, 1 ਅਕਤੂਬਰ 2026 : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ […]









