ਦਿਵਯਾਂਗ ਵੋਟਰਾਂ ਲਈ ਰੈਂਪ, ਵੀਹਲਚੇਅਰ ਅਤੇ ਹੋਰ ਸਹੂਲਤਾਂ ਲਾਜ਼ਮੀ
ਪਟਿਆਲਾ 21 ਅਗਸਤ – ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹਰ ਜ਼ਿਲ੍ਹੇ ਵਿੱਚ ਡੀ.ਐਮ.ਸੀ.ਏ.ਈ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਕਮੇਟੀ ਦੇ ਚੇਅਰਮੈਨ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕਨਵੀਨਰ, ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਂਬਰ ਸਕੱਤਰ ਦੇ ਤੌਰ ‘ਤੇ ਕੰਮ ਕਰਨਗੇ। ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ, ਲੋਕ ਸਭਾ ਜਾਂ ਵਿਧਾਨ ਸਭਾ ਦਾ ਕਾਰਜਕਾਲ ਖਤਮ ਹੋਣ ਤੋਂ ਛੇ ਮਹੀਨੇ ਪਹਿਲਾਂ ਤੱਕ ਹਰ ਮਹੀਨੇ ਅਤੇ ਬਾਕੀ […]
ਦਿਵਯਾਂਗ ਵੋਟਰਾਂ ਲਈ ਰੈਂਪ, ਵੀਹਲਚੇਅਰ ਅਤੇ ਹੋਰ ਸਹੂਲਤਾਂ ਲਾਜ਼ਮੀ Read More »
