ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ
ਦਿੱਲੀ, 8 ਅਗਸਤ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੋਟ ਚੋਰੀ ਦੇ ਆਪਣੇ ਦੋਸ਼ਾਂ ਨੂੰ ਦੁਹਰਾਇਆ ਅਤੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਤੋਂ ਸਹੁੰ ਚੁੱਕ ਕੇ ਹਲਫ਼ਨਾਮਾ ਮੰਗਣ ਦੀ ਆਲੋਚਨਾ ਕੀਤੀ। ਗਾਂਧੀ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਅਤੇ ਭਾਜਪਾ ਨੇ ਲੋਕ ਸਭਾ ਚੋਣਾਂ ਵਿਚ ਲੋਕਾਂ ਦੀਆਂ ਵੋਟਾਂ ਚੋਰੀ ਕਰਨ ਲਈ […]
ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ Read More »
