ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਕੀਤਾ ਗਿਆ ਨਿਰੀਖਣ
ਪਟਿਆਲਾ 27 ਅਪ੍ਰੈਲ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਲੰਗ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਆਈ ਸਕਰੀਨਿੰਗ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ […]
ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਕੀਤਾ ਗਿਆ ਨਿਰੀਖਣ Read More »






