‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ
ਚੰਡੀਗੜ੍ਹ, 9 ਅਕਤੂਬਰ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ […]









