ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ
ਚੰਡੀਗੜ੍ਹ, 17 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 […]
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ Read More »







