ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ
ਪਟਿਆਲਾ, 23 ਜੂਨ-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਅੱਜ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਬੰਧਤ ਥਾਵਾਂ ਦਾ ਜਾਇਜ਼ਾ ਲਿਆ। ਉਹ ਯੂਨੀਵਰਸਿਟੀ ਦੇ ਸੂਖਮ ਯੰਤਰ ਕੇਂਦਰ, ਭਾਈ ਘਨੱਈਆ ਸਿਹਤ ਕੇਂਦਰ ਅਤੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਵਿਸ਼ੇਸ਼ ਖੋਜ ਕੇਂਦਰ ‘ਐਨੀਮਲ ਹਾਊਸ’ ਵਿਖੇ ਗਏ ਅਤੇ ਇਨ੍ਹਾਂ ਥਾਵਾਂ ਦੀਆਂ ਸਹੂਲਤਾਂ, ਸਮਰੱਥਾਵਾਂ, ਪ੍ਰਾਪਤੀਆਂ […]
ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ Read More »






