ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

pu2

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’

ਪਟਿਆਲਾ, 24 ਫਰਵਰੀ –  ਪੰਜਾਬੀ ਯੂਨੀਵਰਸਿਟੀ ਵੱਲੋਂ ਡਿਜੀਟਲ ਸੁਰੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦਿਆਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ‘ਸਾਈਬਰ ਵੈੱਲਨੈੱਸ ਅਤੇ ਸਕਿਉਰਿਟੀ ਸੈਂਟਰ’ ਸਥਾਪਿਤ ਕੀਤਾ ਗਿਆ ਹੈ। ਰੂਸਾ ਗ੍ਰਾਂਟ ਦੀ ਸਹਾਇਤਾ ਨਾਲ਼ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਸਥਾਪਿਤ ਇਸ ਕੇਂਦਰ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਹਿਮਾਚਲ […]

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’ Read More »

pu3

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਗਿਆ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ । ਇਸ ਪ੍ਰੋਗਰਾਮ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਿਵਲ

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ

ਪਟਿਆਲਾ, 5 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਜਾ ਰਿਹਾ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਅੱਜ ਕਲਾ ਭਵਨ ਵਿਖੇ ਸ਼ੁਰੂ ਹੋ ਗਿਆ ਹੈ। ਪੰਜ ਫਰਵਰੀ ਤੋਂ 12 ਫਰਵਰੀ ਤੱਕ ਚੱਲਣ ਵਾਲ਼ੇ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਹੋਮ ਗਾਰਡ ਐਂਡ

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ Read More »

pu-2

ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ

ਪਟਿਆਲਾ, 26 ਦਸੰਬਰ -‘ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਪੱਖੋਂ ਅਦਾਰਿਆਂ ਨੂੰ ਸੁਚੇਤ ਯਤਨ ਕਰਦੇ ਰਹਿਣਾ ਚਾਹੀਦਾ ਹੈ। ਸੰਗੀਤ ਦੀ ਇਸ ਸ਼ੈਲੀ ਨੂੰ ਸੁਰੱਖਿਅਤ ਰੱਖਣ ਲਈ ਅਦਾਰਿਆਂ ਦੀ ਭੂਮਿਕਾ ਅਹਿਮ ਸਾਬਿਤ ਹੋ ਸਕਦੀ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਵਿਖੇ ਹੋਏ ਸ਼ਾਸਤਰੀ ਸੰਗੀਤ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸੰਗੀਤ ਸੰਮੇਲਨ ਦਾ ਹੋਇਆ ਆਗਾਜ਼

ਪਟਿਆਲਾ, 15 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ’11ਵਾਂ ਸਲਾਨਾ ਦੋ ਰੋਜ਼ਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਆਰੰਭ ਹੋ ਗਿਆ ਹੈ। ਪੰਜਾਬ ਵਿਚ ਆਯੋਜਿਤ ਹੁੰਦੇ ਸ਼ਾਸਤਰੀ ਸੰਗੀਤ ਦੇ ਸੰਮੇਲਨਾਂ ਵਿੱਚ ਉੱਘਾ ਸਥਾਨ ਹਾਸਿਲ ਰੱਖਦੇ ਇਸ ਸੰਗੀਤ ਸੰਮੇਲਨ ਦੀ ਪਹਿਲੀ ਸ਼ਾਮ ਦਾ ਆਗਾਜ਼ ਸ੍ਰੀ ਦੀਪਿਨ ਰਾਜ ਵੱਲੋਂ ਪੇਸ਼ ਕੀਤੇ ਗਏ

ਪੰਜਾਬੀ ਯੂਨੀਵਰਸਿਟੀ ਵਿਖੇ ਸੰਗੀਤ ਸੰਮੇਲਨ ਦਾ ਹੋਇਆ ਆਗਾਜ਼ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਨਾਲ਼ ਸਬੰਧਤ ਕੌਮਾਂਤਰੀ ਹਫ਼ਤਾ ਮਨਾਇਆ

ਪਟਿਆਲਾ, 25 ਸਤੰਬਰ-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਦਿਵਿਆਂਗ ਲੋਕਾਂ ਦੇ ਸ਼ਕਤੀਕਰਨ ਸਬੰਧੀ ਕੇਂਦਰ ‘ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼’ ਵੱਲੋਂ ਸੁਣਨ ਤੋਂ ਅਸਮਰੱਥ ਲੋਕਾਂ ਨਾਲ਼ ਸਬੰਧਤ ਕੌਮਾਂਤਰੀ ਹਫ਼ਤਾ ਮਨਾਉਂਦਿਆਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਅਧਿਆਪਕ ਡਾ. ਸ਼ੰਕਰ ਲਾਲ ਬੀਕਾ ਨੇ ‘ਦਿਵਿਆਂਗਜਨਾਂ ਦੇ ਹਕੂਕ: ਜਾਗਰੂਕਤਾ ਅਭਿਆਨ’ ਵਿਸ਼ੇ ਉੱਤੇ ਵਿਸ਼ੇਸ਼

ਪੰਜਾਬੀ ਯੂਨੀਵਰਸਿਟੀ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਨਾਲ਼ ਸਬੰਧਤ ਕੌਮਾਂਤਰੀ ਹਫ਼ਤਾ ਮਨਾਇਆ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦੀ ਲੋੜ, ਸੰਦੇਸ਼ ਦੀ ਮਹਾਨਤਾ ਅਤੇ

ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਾਰਟ-ਟਰਮ ਕੋਰਸ ਸ਼ੁਰੂ

ਪਟਿਆਲਾ, 19 ਅਗਸਤ- ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿੱਚ ‘ਰਿਸਰਚ ਮੈਥਡੌਲੋਜੀ ਐਂਡ ਐਥਿਕਸ’ ਵਿਸ਼ੇ ਉੱਤੇ ਛੇ ਦਿਨਾ ਸ਼ਾਰਟ-ਟਰਮ ਕੋਰਸ ਸ਼ੁਰੂ ਹੋ ਗਿਆ ਹੈ। ਇਹ ਕੋਰਸ 19 ਅਗਸਤ ਤੋਂ 26 ਅਗਸਤ, 2025 ਤੱਕ ਆਨਨਲਾਈਨ ਵਿਧੀ ਰਾਹੀਂ ਕਰਵਾਇਆ ਜਾ ਰਿਹਾ ਹੈ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਨੇ ਪ੍ਰਭਾਵਸ਼ਾਲੀ ਖੋਜ ਲਈ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਾਰਟ-ਟਰਮ ਕੋਰਸ ਸ਼ੁਰੂ Read More »

university

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਪਟਿਆਲਾ, 16 ਅਗਸਤ– “ਸਾਡੀ ਪੀੜ੍ਹੀ ਦੇ ਲੋਕਾਂ ਨੂੰ ਅਜ਼ਾਦੀ ਵਿਰਸੇ ਵਿੱਚ ਪ੍ਰਾਪਤ ਹੋਈ ਹੈ। ਅਸੀਂ ਸੁਭਾਗੇ ਹਾਂ ਕਿ ਅਸੀਂ ਅਜ਼ਾਦ ਦੇਸ ਵਿੱਚ ਜਨਮੇ। ਇੱਕ ਅਜ਼ਾਦ ਦੇਸ ਦੇ ਨਾਗਰਿਕ ਹੋਣ ਦੇ ਨਾਤੇ ਸਾਡਾ ਫਰਜ਼ ਹੈ ਕਿ ਅਸੀਂ ਇਸ ਅਜ਼ਾਦੀ ਨੂੰ ਕਾਇਮ ਰੱਖਣ ਅਤੇ ਦੇਸ ਨੂੰ ਖ਼ੂਬਸੂਰਤ ਬਣਾਉਣ ਵਿੱਚ ਆਪਣੇ ਹਿੱਸੇ ਦਾ ਕੀ ਯੋਗਦਾਨ ਪਾਉਂਦੇ ਰਹੀਏ” ਪੰਜਾਬੀ

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ Read More »

Scroll to Top