ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ
ਪਟਿਆਲਾ, 24 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈ. ਸੀ. ਐੱਸ. ਐੱਸ. ਆਰ. – ਐੱਨ. ਡਬਲਿਊ. ਆਰ. ਸੀ., ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ਼ ਕਰਵਾਏ ਜਾ ਰਹੇ ਇਸ ਸੈਮੀਨਾਰ ਦਾ ਵਿਸ਼ਾ ‘ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ’ […]
ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ Read More »









