“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ
ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) […]
“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ Read More »









