ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ
ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਮਕਸਦ ਨਾਲ ਅੱਜ ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਵਾਰਡ ਨੰਬਰ 58 ਦੇ ਕੌਂਸਲਰ ਗੁਰਜੀਤ ਸਾਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। […]
ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ Read More »






