Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:54 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਤ੍ਰਿਪੜੀ ਕੀਤਾ ਦੋ ਵਿਰੁੱਧ ਪੈਸੇ ਚੋਰੀ ਕਰਨ ਦਾ ਕੇਸ ਦਰਜ

ਥਾਣਾ ਤ੍ਰਿਪੜੀ ਕੀਤਾ ਦੋ ਵਿਰੁੱਧ ਪੈਸੇ ਚੋਰੀ ਕਰਨ ਦਾ ਕੇਸ ਦਰਜ

ਪਟਿਆਲਾ, 14 ਜੂਨ 2025 : Tripuri police station registers case against two for stealing money : ਥਾਣਾ ਤ੍ਰਿਪੜੀ (Tripuri police station) ਪਟਿਆਲਾ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਪੈਸੇ ਚੋਰੀ (stealing money) ਕਰਨ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਜੂ ਪੁੱਤਰੀ ਸਤਨਾਮ ਸਿੰਘ ਵਾਸੀ ਸਫਾਬਾਦੀ ਗੇਟ ਭੀਮ ਨਗਰ ਪਟਿਆਲਾ, ਸੁਖਮਨਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਜੇ. ਪੀ. ਕਲੋਨੀ ਪਟਿਆਲਾ ਸ਼ਾਮਲ ਹਨ ।

ਵਿਅਕਤੀਆਂ ਨੇ 9500 ਰੁਪਏ ਚੋਰੀ ਕਰ ਲਏ ਸਨ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੀਰਜ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮਕਾਨ ਨੰ. 91-ਬੀ ਪੁਰਾਣੀ ਮੇਹਰ ਸਿੰਘ ਕਲੋਨੀ ਤ੍ਰਿਪੜੀ ਨੇ ਦੱਸਿਆ ਕਿ ਉਸ ਦੀ ਦਿੱਲੀ ਕਲਾਥ ਹਾਊਸ ਦੇ ਨਾਮ ਤੋਂ ਗਲੀ ਨੰ. 06 ਤ੍ਰਿਪੜੀ ਟਾਊਨ ਪਟਿਆਲਾ ਵਿਖੇ ਦੋ ਦੁਕਾਨਾਂ ਹਨ ਤੇ 11 ਜੂਨ 2025 ਸਮਾ ਉਹ ਆਪਣੀ ਦੂਸਰੀ ਦੁਕਾਨ ਤੇ ਸਮਾਨ ਰੱਖਣ ਚਲਾ ਗਿਆ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਪਹਿਲੀ ਦੁਕਾਨ ਵਿੱਚੋ ਉਪਰੋਕਤ ਵਿਅਕਤੀਆਂ ਨੇ 9500 ਰੁਪਏ ਚੋਰੀ ਕਰ ਲਏ ਸਨ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀਆਂ ਨੇ26 ਮਈ 2025 ਨੂੰ ਰਵੀ ਕੁਮਾਰ ਅਤੇ ਭਰਤਾ ਕਪੂਰ ਦੀ ਦੁਕਾਨ ਵਿੱਚੋ ਅਤੇ ਫਰੂਟ ਵਾਲੀ ਰੇਹੜੀ ਤੋ ਵੀ ਪੈਸੇ ਚੋਰੀ ਕੀਤੇ ਸਨ।ਪੁਲਸ ਨੇ ਕੇਸ ਦਰਜ (registers case) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਤ੍ਰਿਪੜੀ ਨੇ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ

Scroll to Top