Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਪਟਿਆਲਾ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਪਟਿਆਲਾ, 11 ਮਈ 2025 : Urban Estate Police Station, Patiala, has registered a case against the unknown driver of the car :  ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ ਵੱਖ ਧਾਰਾਵਾਂ 281, 106 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੋਨੀਸ਼ਾ ਚੋਹਾਨ ਪੁੱਤਰੀ ਅਨਿਲ ਕੁਮਾਰ ਵਾਸੀ ਮਕਾਨ ਨੰ. 341/1 ਪ੍ਰੈਸ ਰੋਡ ਪਟਿਆਲਾ ਨੇ ਦੱਸਿਆ ਕਿ 9 ਮਈ ਨੂੰ ਸ਼ਾਮ ਦੇ 7 ਵਜੇ ਜਦੋਂ ਉਹ ਆਪਣੇ ਯੂਨਿਟ ਇੰਚਾਰਜ ਅਨਿਲ ਵਸਿ਼ਸ਼ਟ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰ. ਐਫ. ਆਰ. ਏ-303 ਥਾਪਰ ਯੂਨੀਵਰਸਿਟੀ ਪਟਿਆਲਾ ਨਾਲ ਕਾਰ ਤੇ ਸਵਾਰ ਹੋ ਕੇ ਪਿੰਡ ਚੋਰਾ ਪਾਸ ਜਾ ਰਹੀ ਸੀ ਤੇ ਕਾਰ ਸਾਇਡ ਤੇ ਲਗਾ ਕੇ ਕੁੱਝ ਚੈਕ ਕਰ ਰਹੇ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਅਨਿਲ ਵਸਿ਼ਸ਼ਟ ਵਿੱਚ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

Scroll to Top