Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 4:21 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ-14 ਲੜਕੀਆਂ ਦੇ ਖੋਖੋ ਦੇ ਸੈਮੀਫਾਈਨਲ ਮੈਚ ਵਿੱਚ ਪਟਿਆਲੇ ਨੇ ਮੋਗੇ ਨੂੰ ਹਰਾਇਆ

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ-14 ਲੜਕੀਆਂ ਦੇ ਖੋਖੋ ਦੇ ਸੈਮੀਫਾਈਨਲ ਮੈਚ ਵਿੱਚ ਪਟਿਆਲੇ ਨੇ ਮੋਗੇ ਨੂੰ ਹਰਾਇਆ

ਪਟਿਆਲਾ , 5 ਅਕਤੂਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੀਆਂ ਦਾ ਖੋਖੋ ਟੂਰਨਾਮੈਂਟ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਅੱਜ ਮੁੱਖ ਮਹਿਮਾਨ ਦੇ ਤੌਰ ਤੇ ਉਪਕਾਰ ਸਿੰਘ ਵਿਰਕ (ਜਨਰਲ ਸੈਕਟਰੀ ਖੋਖੋ ਫੈਡਰੇਸ਼ਨ ਆਫ ਇੰਡਿਆ),ਡੀਐਸਸੀ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

ਅੱਜ ਦੇ ਹੋਏ ਸੈਮੀਫਾਈਨਲ ਮੁਕਾਬਲਿਆਂ ਵਿੱਚ  ਪਟਿਆਲੇ ਨੇ ਮੋਗੇ ਨੂੰ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਸੰਗਰੂਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।ਹਾਰਡ ਲਾਈਨ ਸੰਗਰੂਰ ਨੇ ਮੋਗੇ ਨੂੰ ਹਰਾ ਕੇ ਬਰਾਉਨਜ਼ ਮੈਡਲ ਜਿੱਤਿਆ।ਇਸ ਮੌਕੇ ਤੇ ਟੂਰਨਾਮੈਂਟ ਦੇ  ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ, ਅਬਜ਼ਰਵਰ ਇੰਦਰਜੀਤ ਸਿੰਘ ਵੜੈਚ,ਸੁਖਵੰਤ ਸਿੰਘ,ਸੁਖਦੀਪ ਸਿੰਘ ਕੋਚ, ਦਵਿੰਦਰ ਸਿੰਘ ਵਿਰਕ,ਚਮਕੌਰ ਸਿੰਘ, ਅਮਨਿੰੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਗੁਰਪਿਆਰ ਸਿੰਘ, ਕੁਲਦੀਪ ਕੌਰ (ਸਿਲੈਕਟਰ),ਨਵਦੀਪ ਕੌਰ,ਨਿਧੀ ਸ਼ਰਮਾਂ, ਹਰਦੀਪ ਕੌਰ,ਡਾ ਪਰਮਿੰਦਰਜੀਤ ਸ਼ਰਮਾ, ਵਿਨੋਦ ਕੁਮਾਰ,ਬਲਕਾਰ ਸਿੰਘ,ਹਰਜੀਤ ਸਿੰਘ, ਅਰੁਣ ਕੁਮਾਰ,ਗੁਰਦੀਪ ਸਿੰਘ,ਵਿਜੇ ਕੁਮਾਰ, ਸੁਨੀਲ ਕੁਮਾਰ,ਨਵਜੋਤ ਸਿੰਘ,ਰਾਮ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Scroll to Top