Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 27 Oct 2026 | 4:32 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿਚ ਸਰਪੰਚ ਦੇ ਪੁੱਤਰ ਦੀ ਗੋਲੀਆਂ ਮਾਰਕੇ ਕੀਤੀ ਹਤਿਆ : ਦੋਸਤ ਜਖਮੀ

ਅੰਮ੍ਰਿਤਸਰ ਵਿਚ ਸਰਪੰਚ ਦੇ ਪੁੱਤਰ ਦੀ ਗੋਲੀਆਂ ਮਾਰਕੇ ਕੀਤੀ ਹਤਿਆ : ਦੋਸਤ ਜਖਮੀ

ਅੰਮ੍ਰਿਤਸਰ, 27 ਅਕਤੂਬਰ : ਅੰਮ੍ਰਿਤਸਰ ਵਿਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋ ਇਕ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਪੁੱਤਰ ਦੀ ਗੋਲੀਆਂ ਮਾਰਕੇ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਉਸਦਾ ਦੋਸਤ ਗੰਭੀਰ ਜਖਮੀ ਹੋ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਆਪ ਪਾਰਟੀ ਦੇ ਸਰਪੰਚ ਦਾ ਪੁੱਤਰ ਗੁਰਦੁਆਰਾ ਸਾਹਿਬ ਤੋ ਮੱਥਾ ਟੇਕ ਕੇ ਵਾਪਸ ਘਰ ਨੂੰ ਆਪਣੇ ਇਕ ਦੋਸਤ ਨਾਲ ਪਰਤ ਰਿਹਾ ਸੀ। ਇਸ ਦੋਰਾਨ ਹੀ ਕੁੱਝ ਅਣਪਛਾਤਿਆਂ ਨੇ ਉਨਾ ਉਪਰ ਫਾਇਰਿੰਗ ਕਰ ਦਿਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਦੌਰਾਨ ਆਸ-ਪਾਸ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਸ ਵਾਰਦਾਤ ਪਿੱਛੇ ਪੁਰਾਣੀ ਦੁਸ਼ਮਣੀ ਹੋਣ ਦਾ ਸ਼ੱਕ ਜਤਾਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

Scroll to Top