Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:38 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਡੋਨੇਸ਼ੀਆ ਵਿਚ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ

ਇੰਡੋਨੇਸ਼ੀਆ ਵਿਚ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ

ਜਕਾਰਤਾ, 7 ਜੁਲਾਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨਾ ਦਿਨਾਂ ਵਿਚ ਇੰਡੋਨੇਸ਼ੀਆਦੇ ਵਿਦੇਸ਼ੀ ਦੌਰ ਤੇ ਹਨ, ਜਿਥੇ ਉਨਾ ਦਾ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਤੇ ਹੋਰਨਾਂ ਵਲੋ ਸ਼ਾਨਦਾਰ ਸਨਮਾਨ ਵੀ ਕੀਤਾ ਗਿਆ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦਾ ਜਕਾਰਤਾ ਸਥਿਤ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਦਾ ਰਸਮੀ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ, ਜਿਸ ਤੋਂ ਬਾਅਦ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨਾਲ ਉੱਚ ਪੱਧਰੀ ਵਫ਼ਦ ਪੱਧਰ ਦੀਆਂ ਗੱਲਬਾਤਾਂ ਹੋਈਆਂ।

ਦੋਵਾਂ ਦੇਸ਼ਾਂ ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਦੌਰਾਨ ਰੱਖਿਆ, ਖੇਤੀਬਾੜੀ ਅਤੇ ਹੋਰ ਰਣਨੀਤਕ ਖੇਤਰਾਂ ਨਾਲ ਜੁੜੇ ਕਈ ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ। ਇਸ ਤੋਂ ਇਲਾਵਾ ਆਰਥਿਕ ਸਹਿਯੋਗ, ਨਿਵੇਸ਼ ਅਤੇ ਆਪਸੀ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੀ ਕਈ ਮੁੱਦਿਆਂ ‘ਤੇ ਸਹਿਮਤੀ ਬਣੀ।

Scroll to Top