Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ

ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ

ਅੰਮ੍ਰਿਤਸਰ:- 07 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨੇੜੇ ਘਿਉ ਮੰਡੀ ਚੌਂਕ ਵਿਖੇ ਬੁੱਢਾ ਦਲ ਅਤੇ ਸ਼੍ਰੋ:ਗੁ:ਪ੍ਰ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦਾ ਅੰਤਿਮ ਸਮਾਗਮ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਹੋਵੇਗਾ।

ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੳਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ, ਅੰਤਿਮ ਅਰਦਾਸ ਸਮਾਗਮ 12:00 ਤੋਂ 2:00 ਵਜੇ ਤੀਕ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਭ ਸੰਗਤਾਂ ਅਰਦਾਸ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ।

Scroll to Top