ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ

ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ
ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫੈਸਲਾ ਹੋ ਗਿਆ ਹੈ। ਐਡਵੋਕੇਟ ਨੂੰ 118 ਵੋਟਾਂ ਮਿਲੀਆਂ ਅਤੇ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਹੀ ਮਿਲੀਆਂ ਹਨ। ਹੁਣ ਤੀਜੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਪ੍ਰਧਾਨ ਦੀ ਦੌੜ ਵਿਚ ਐਡਵੋਕੇਟ ਧਾਮੀ, ਬਲਬੀਰ ਸਿੰਘ ਘੁੰਨਸ ਮੁੱਖ ਤੌਰ ‘ਤੇ ਸ਼ਾਮਲ ਹਨ।

Leave a Comment

Your email address will not be published. Required fields are marked *

Scroll to Top