ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਸੁਖਬੀਰ ਸਿੰਘ ਗ੍ਰਿਫ਼ਤਾਰ

ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਸੁਖਬੀਰ ਸਿੰਘ ਗ੍ਰਿਫ਼ਤਾਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ `ਤੇ ਤਲਵਾਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦੇਣ ਵਾਲਾ ਮੁੱਖ ਦੋਸ਼ੀ ਸੁਖਬੀਰ ਸਿੰਘ ਪੁਲਸ ਨੇ ਕਾਬੂ ਕਰ ਲਿਆ ਹੈ।ਇਸ ਤੋਂ ਪਹਿਲਾਂ ਪੁਲਸ ਨੇ ਸੁਖਬੀਰ ਸਣੇ 5 ਲੋਕਾਂ ਖਿ਼ਲਾਫ਼ ਕੇਸ ਦਰਜ ਕੀਤਾ ਸੀ, ਜਿਸ `ਚ 4 ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਅੱਜ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੁਖਬੀਰ ਦੀਆਂ 2 ਪੁੱਤਰਾਂ ਸਮੇਤ 5 ਲੋਕਾਂ ਖਿ਼ਲਾਫ਼ ਮਾਮਲਾ ਦਰਜ ਕੀਤਾ ਸੀ।

Leave a Comment

Your email address will not be published. Required fields are marked *

Scroll to Top