ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ

ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ
ਜੰਮੂ- ਕਾਮੇਡੀ ਜਗਤ ਦੇ ਰਾਕਸਟਾਰ ਕਪਿਲ ਸ਼ਰਮਾ ਨਵਰਾਤਰੀ ਦੇ ਇਨ੍ਹਾਂ ਪਵਿੱਤਰ ਦਿਨਾਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਕਪਿਲ ਸ਼ਰਮਾ ਨੇ ਮਾਂ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਵੀ ਲਿਆ। ਪੁਲਿਸ ਸੁਰੱਖਿਆ ਵਿਚਕਾਰ ਪਹੁੰਚੇ ਕਪਿਲ ਸ਼ਰਮਾ ਨੇ ਪ੍ਰਿੰਟਿਡ ਕੁੜਤਾ ਪਾਇਆ ਹੋਇਆ ਸੀ। ਕਪਿਲ ਸ਼ਰਮਾ ਨੂੰ ਦੇਖ ਕੇ ਮੰਦਰ ਦੇ ਵਿਹੜੇ ‘ਚ ਮੌਜੂਦ ਲੋਕ ਖੁਸ਼ ਹੋ ਗਏ। ਕਪਿਲ ਸ਼ਰਮਾ ਨੇ ਲੋਕਾਂ ਨਾਲ ਫਟਾਫਟ ਸੈਲਫੀ ਲੈ ਕੇ ਆਪਣੀ ਮਾਂ ਦੇ ਦਰਸ਼ਨ ਕੀਤੇ।

Leave a Comment

Your email address will not be published. Required fields are marked *

Scroll to Top