ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ : ਸਿਮਰਨਜੀਤ ਮਾਨ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਐਮ. ਪੀ. ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ ਤੇ ਕੰਗਨਾ ਨੂੰ ਹੀ ਪੁੱਛੋ ਕਿ ਰੇਪ ਕਿਵੇਂ ਹੁੰਦਾ ਹੈ।ਦੱਸਣਯੋਗ ਹੈ ਕਿ ਕੰਗਨਾ ਰਣੌਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਰੇਪ ਹੋਏ ਅਤੇ ਓਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ।