Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 4:39 am

+91 90915 01313 , +91 90916 01313

punjabbanni@gmail.com
punjabbani@yahoo.com

ਗਮਾਡਾ ਈਡੀ ਰੇਡ : ਸਰਕਾਰ ਵਲੋ ਦਾਇਰ ਪਟੀਸ਼ਨ ਤੇ ਹਾਈਕੋਰਟ ਨੇ ਈਡੀ ਤੋ ਮੰਗਿਆ ਜਵਾਬ

ਗਮਾਡਾ ਈਡੀ ਰੇਡ : ਸਰਕਾਰ ਵਲੋ ਦਾਇਰ ਪਟੀਸ਼ਨ ਤੇ ਹਾਈਕੋਰਟ ਨੇ ਈਡੀ ਤੋ ਮੰਗਿਆ ਜਵਾਬ

ਚੰਡੀਗੜ, 7 ਅਕਤੂਬਰ : ਬੀਤੇ ਦਿਨੀ ਗਮਾਡਾ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋ ਕੀਤੀ ਗਈ ਰੇਡ ਉਪਰੰਤ ਪੰਜਾਬ ਸਰਕਾਰ ਵਲੋ ਹਾਈਕੋਰਟ ਵਿਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ ਕਰਦਿਆਂ ਹਾਈਕੋਰਟ ਨੇ ਈਡੀ ਤੋ ਜਵਾਬ ਮੰਗਿਆ ਹੈ ਅਤੇ ਈਡੀ ਨੂੰ 15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਮਾਡਾ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਅਤੇ ਗਮਾਡਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਅੱਜ ਸੁਣਵਾਈ ਦੌਰਾਨ ਈਡੀ ਵੱਲੋਂ ਅਦਾਲਤ ਕੋਲ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

Scroll to Top