ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਅਸੈਂਬਲੀ ਲਈ ਪਹਿਲਾ ਚੋਣ ਨਤੀਜਾ ਐਲਾਨਿਆ
ਜੰਮੂ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਅਸੈਂਬਲੀ ਲਈ ਪਹਿਲਾ ਚੋਣ ਨਤੀਜਾ ਐਲਾਨ ਦਿੱਤਾ ਹੈ । ਜੰਮੂ ਦੇ ਕਠੂਆ ਜ਼ਿਲ੍ਹੇ ਦੀ ਬਸੋਹਲੀ ਸੀਟ ਤੋਂ ਭਾਜਪਾ ਦੇ ਦਰਸ਼ਨ ਕੁਮਾਰ ਨੇ ਕਾਂਗਰਸ ਦੇ ਚੌਧਰੀ ਲਾਲ ਸਿੰਘ ਨੂੰ 16034 ਵੋਟਾਂ ਨਾਲ ਹਰਾਇਆ ਹੈ ।