ਜਥੇਦਾਰ ਅਕਾਲ ਤਖਤ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ

ਜਥੇਦਾਰ ਅਕਾਲ ਤਖਤ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਹੋਣ ਦੀ ਨਿਖੇਧੀ ਕੀਤੀ ਹੈ । ਜਥੇਦਾਰ ਨੇ ਨਾਲ ਹੀ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਇਸ ਹਮਲੇ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ।

Leave a Comment

Your email address will not be published. Required fields are marked *

Scroll to Top