Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਰ ਗੱਡੀ ਖੱਡ ਵਿਚ ਡਿਗਣ ਨਾਲ ਚਾਰ ਦੋਸਤਾਂ ਵਿਚੋ ਇਕ ਦੀ ਗਈ ਜਾਨ

ਥਾਰ ਗੱਡੀ ਖੱਡ ਵਿਚ ਡਿਗਣ ਨਾਲ ਚਾਰ ਦੋਸਤਾਂ ਵਿਚੋ ਇਕ ਦੀ ਗਈ ਜਾਨ

ਚੰਡੀਗੜ, 28 ਜਨਵਰੀ : ਪੰਚਕੂਲਾ ਨੇੜੇ ਮੋਰਨੀ ਖੇਤਰ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਥਾਰ ਗੱਡੀ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ ਚਾਰ ਦੋਸਤ ਗੱਡੀ ਵਿਚ ਸਵਾਰ ਸਨ, ਜਿਨਾ ਵਿਚੋ ਇਕ ਦੀ ਮੌਤ ਹੋ ਗਈ, ਜਦੋ ਕਿ ਬਾਕੀ ਗੰਭੀਰ ਜਖਮੀ ਹੋ ਗਈ।

ਜਾਣਕਾਰੀ ਅਨੁਸਾਰ ਥਾਰ ਸਵਾਰ ਮੋਰਨੀ ਤੋਂ ਪੰਚਕੂਲਾ ਵੱਲ ਵਾਪਸ ਆ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ। ਸਵੇਰੇ ਡਾਇਲ 112 ਰਾਹੀਂ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ।
ਬਚਾਅ ਕਾਰਵਾਈ ਦੌਰਾਨ ਜ਼ਖਮੀਆਂ ਨੂੰ ਖੱਡ ਵਿੱਚੋਂ ਕੱਢ ਕੇ ਤੁਰੰਤ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜਾਂਚ ਟੀਮਾਂ ਵਲੋ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Scroll to Top