Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:07 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨ ਨੇ ਕੀਤਾ 55 ਸਾਲਾ ਔਰਤ ਦੀ ਗੋਲੀ ਮਾਰ ਕੇ ਕਤਲ

ਨੌਜਵਾਨ ਨੇ ਕੀਤਾ 55 ਸਾਲਾ ਔਰਤ ਦੀ ਗੋਲੀ ਮਾਰ ਕੇ ਕਤਲ

ਨੌਜਵਾਨ ਨੇ ਕੀਤਾ 55 ਸਾਲਾ ਔਰਤ ਦੀ ਗੋਲੀ ਮਾਰ ਕੇ ਕਤਲ
ਅੰਮ੍ਰਿਤਸਰ :ਪਿੰਡ ਸਠਿਆਲਾ ‘ਚ ਇਕ ਨੌਜਵਾਨ ਨੇ 55 ਸਾਲਾ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਪਰਮਜੀਤ ਕੌਰ (55 ਸਾਲ) ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਦੇ ਘਰ ਸ਼ਨਿਚਰਵਾਰ ਨੂੰ ਪਿੰਡ ਦਾ ਹੀ ਇਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਸੁਖਵਿੰਦਰ ਸਿੰਘ ਆਇਆ ਤੇ ਉਸ ਤੋਂ ਉਸ ਦੀ ਬੇਟੀ ਦਾ ਰਿਸ਼ਤਾ ਮੰਗਣ ਲੱਗਾ। ਪਰਮਜੀਤ ਕੌਰ ਇਸ ਰਿਸ਼ਤੇ ਲਈ ਬਿਲਕੁਲ ਵੀ ਰਾਜ਼ੀ ਨਹੀਂ ਸੀ। ਇਨਕਾਰ ਕਰਨ ‘ਤੇ ਗੁੱਸੇ ‘ਚ ਆ ਕੇ ਨੌਜਵਾਨ ਨੇ ਔਰਤ ਨੂੰ ਗੋਲ਼ੀ ਮਾਰ ਦਿੱਤੀ।

ਡੀਐਸਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਬਜ਼ੁਰਗ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਜਿਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਉਸ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

Scroll to Top