Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 7:40 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕ ਰਖਿਆ ਮੰਤਰੀ ਆਪਣੇ ਬਿਆਨਾਂ ਵਿਚ ਘਿਰੇ

ਪਾਕ ਰਖਿਆ ਮੰਤਰੀ ਆਪਣੇ ਬਿਆਨਾਂ ਵਿਚ ਘਿਰੇ

ਨਵੀਂ ਦਿੱਲੀ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਹੁਣ ਆਪਣੇ ਹੀ ਦਿਤੇ ਬਿਆਨ ਵਿਚ ਫਸਦੇ ਨਜਰ ਆ ਰਹੇ ਹਨ, ਜਿਸ ਵਿਚ ਉਨਾ ਇਮਰਾਨ ਖਾਨ ਦੇ ਜੇਲ ਤੋ ਟਵੀਟਰ ਹੈਡਲ ਚਲਾਉਣ ਦਾ ਜਿਕਰ ਕੀਤਾ ਸੀ। ਦਸ ਦਈਏ ਕਿ ਰਖਿਆ ਮੰਤਰੀ ਨੇ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦਿੱਤਾ ਸੀ।

ਇਹ ਇੰਟਰਵਿਊ ਹੁਣ ਉਨ੍ਹਾਂ ਦੇ ਲਈ ਇੱਕ ਕੰਡਾ ਬਣ ਗਿਆ ਹੈ। ਇਸ ਇੰਟਰਵਿਊ ਵਿੱਚ ਉਨ੍ਹਾਂ ਨੇ ਕਈ ਦਾਅਵੇ ਕੀਤੇ ਸਨ ਕਿ ਇਮਰਾਨ ਖਾਨ ਜੇਲ੍ਹ ਤੋਂ ਆਪਣਾ ਟਵਿੱਟਰ ਹੈਂਡਲ ਚਲਾ ਰਹੇ ਹਨ। ਉਨ੍ਹਾਂ ਨੇ ਪਹਿਲਾਂ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦਾ ਸਾਬਕਾ ਅਕਾਊਂਟ ਭਾਰਤ ਤੋਂ ਚਲਾਇਆ ਜਾ ਰਿਹਾ ਹੈ।
ਜਦੋਂ ਪਾਕਿਸਤਾਨੀ ਰੱਖਿਆ ਮੰਤਰੀ ਤੋਂ ਇਮਰਾਨ ਖਾਨ ਬਾਰੇ ਉਨ੍ਹਾਂ ਦੇ ਵੱਖ-ਵੱਖ ਦਾਅਵਿਆਂ ਬਾਰੇ ਪੁੱਛਿਆ ਗਿਆ ਤਾਂ ਉਹ ਪਰੇਸ਼ਾਨ ਹੋ ਗਏ। ਹੁਣ ਉਨ੍ਹਾਂ ਨੂੰ ਆਪਣੇ ਬੇਬੁਨਿਆਦ ਅਤੇ ਵਿਰੋਧੀ ਦੋਸ਼ਾਂ ਬਾਰੇ ਸਖ਼ਤ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Scroll to Top