ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਪੰਜਾਬ ਭਾਜਪਾ ਨੇ ਕੀਤੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ

ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਪੰਜਾਬ ਭਾਜਪਾ ਨੇ ਕੀਤੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ
ਅੰਮ੍ਰਿਤਸਰ : ਪੰਜਾਬ `ਚ ਜਲਦ ਹੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ । ਇਸ ਦੇ ਲਈ ਸਿਆਸੀ ਪਾਰਟੀਆਂ ਨੇ ਆਪਣੇ ਪੱਧਰ `ਤੇ ਤਿਆਰੀਆਂ ਵਿੱਢ ਲਈਆਂ ਹਨ । ਪੰਜਾਬ ਭਾਜਪਾ ਨੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰਦੇ ਹੋਏ ਲਿਸਟ ਜਾਰੀ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top