ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੀਤਾ ਅਧਿਕਾਰੀਆਂ, ਕਰਮਚਾਰੀਆਂ ਦੇ ਆਮ ਤਬਾਦਲਿਆਂ ਦੀ ਤਰੀਕ ਵਿਚ ਵਾਧਾ

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੀਤਾ ਅਧਿਕਾਰੀਆਂ, ਕਰਮਚਾਰੀਆਂ ਦੇ ਆਮ ਤਬਾਦਲਿਆਂ ਦੀ ਤਰੀਕ ਵਿਚ ਵਾਧਾ
ਚੰਡੀਗੜ੍ਹ : ਪੰਜਾਬ ਵਿਚ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਧਿਕਾਰੀਆਂ/ ਕਰਮਚਾਰੀਆਂ ਦੇ ਆਮ ਤਬਾਦਲਿਆਂ ਦੀ ਤਰੀਕੀ ਵਿਚ 15 ਅਗਸਤ ਤੋਂ ਵਧਾ ਕੇ ਅੱਗੇ ਕਰ ਦਿੱਤੀ ਹੈ, ਜਿਸ ਲਈ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top