Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲੇ ਦੀ ਕੋਸ਼ਿਸ਼, ਕਾਰ ’ਤੇ ਚਲੀਆਂ ਗੋਲੀਆਂ

ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲੇ ਦੀ ਕੋਸ਼ਿਸ਼, ਕਾਰ ’ਤੇ ਚਲੀਆਂ ਗੋਲੀਆਂ

ਚੰਡੀਗੜ, 11 ਮਾਰਚ : ਪੰਜਾਬ ਵਿਚ ਅਪਰਾਧਿਕ ਘਟਨਾਵਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਪੰਜਾਬੀ ਗਾਇਕ ਰਾਣਾ ਸਹੋਤਾ ਉਪਰ ਹਮਲੇ ਦੀ ਕੋਸਿ਼ਸ਼ ਕਰਨ ਤੇ ਉਨਾ ਦੀਆਂ ਕਾਰ ਉਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿੱਤੀ ਹੈ।

ਜਾਣਕਾਰੀ ਦੇ ਅਨੁਸਾਰ ਗਾਇਕ ਰਾਣਾ ਸਹੋਤਾ ਮੁਹਾਲੀ ਤੋਂ ਗੋਰਾਇਆ ਵੱਲ ਜਾ ਰਿਹਾ ਸੀ ਕਿ ਰਸਤੇ ਵਿੱਚ ਕਾਠਗੜ੍ਹ ਦੇ ਨੇੜੇ ਕੁਝ ਹਮਲਾਵਰਾਂ ਨੇ ਉਸਦੀ ਕਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗਾਇਕ ਦੀ ਗੱਡੀ ਨੂੰ ਰੋਕਣਾ ਚਾਹੁੰਦੇ ਸਨ ਅਤੇ ਇਸ ਦੌਰਾਨ ਉਸਦੀ ਕਾਰ ’ਤੇ ਗੋਲੀਆਂ ਵੀ ਚਲਾਈਆਂ ਗਈਆਂ।ਗਾਇਕ ਰਾਣਾ ਸਹੋਤਾ ਨੇ ਇਸ ਘਟਨਾ ਬਾਰੇ ਬੰਗਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸਨੂੰ ਲੈ ਕੇ ਅਧਿਕਾਰੀਆਂ ਵਲੋ ਕਾਰਵਾਈ ਤੇਜ ਕਰਦਿਆਂ ਜਾਚ ਸੁਰੂ ਕਰ ਦਿਤੀ ਹੈ।

Scroll to Top