ਭਾਜਪਾ ਦੇ ਚਾਰ ਸਿੱਖ ਲੀਡਰਾਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਭਾਜਪਾ ਦੇ ਚਾਰ ਸਿੱਖ ਲੀਡਰਾਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚਾਰ ਸਿੱਖ ਲੀਡਰਾਂ ਨੂੰ ਸਿਰਫ਼ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਬਲਕਿ ਧਮਕੀਆਂ ਦੇਣ ਵਾਲਿਆਂ ਨੇ ਧਮਕੀਆਂ ਵਾਲੇ ਪੱਤਰ ਚੰਡੀਗੜ੍ਹ ਦਫ਼ਤਰ ਵਿਖੇ ਵੀ ਭੇਜੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਚਾਰ ਸਿੱਖ ਲੀਡਰਬਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਜਨਰਲ ਸਕੱਤਰ ਭਾਜਪਾ ਪਰਮਿੰਦਰ ਸਿੰਘ ਬਰਾੜ ਤੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ। ਭਾਜਪਾ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀ. ਜੀ. ਪੀ. ਨੂੰ ਮਿਲਣ ਜਾ ਰਹੇ ਹਨ। ਪੱਤਰ `ਚ ਭਾਜਪਾ ਆਗੂਆਂ ਨੂੰ ਪਾਰਟੀ ਛੱਡਣ ਜਾਂ ਦੁਨੀਆ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਬੀ. ਜੇ. ਪੀ. ਆਗੂਆਂ ਨੇ ਚੰਡੀਗੜ੍ਹ ਪੁਲਸ ਕੋਲ ਸਿਕਾਇਤ ਵੀ ਦਰਜ ਕਰਵਾਈ ਹੈ। ਪ

Leave a Comment

Your email address will not be published. Required fields are marked *

Scroll to Top