Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇ ਇਕ ਹੋਰ ਨਾਗਰਿਕ ਨੇ ਕੈਲੀਫੋਰਨੀਆ ਵਿਖੇ ਲਈ ਤਿੰਨ ਲੋਕਾਂ ਦੀ ਜਾਨ

ਭਾਰਤ ਦੇ ਇਕ ਹੋਰ ਨਾਗਰਿਕ ਨੇ ਕੈਲੀਫੋਰਨੀਆ ਵਿਖੇ ਲਈ ਤਿੰਨ ਲੋਕਾਂ ਦੀ ਜਾਨ

ਦਿੱਲੀ, 23 ਅਕਤੂਬਰ 2025 : ਇੰਡੀਆ ਦੇ ਇਕ ਹੋਰ ਨਾਗਰਿਕ ਨੇ ਹੁਣ ਕੈਲੀਫੋਰਨੀਆ ਵਿਖੇ ਇਕ ਹਾਦਸੇ ਵਿਚ ਤਿੰਨ ਲੋਕਾਂ ਦੀ ਜਾਨ ਲੈ ਲਈ ਹੈ। ਜਾਣਕਾਰੀ ਅਨੁਸਾਰ ਭਾਰਤੀ ਨਾਗਰਿਕ ਜਸ਼ਨਪ੍ਰੀਤ ਸਿੰਘ, ਜੋ ਕਿ ਕੈਲੀਫੋਰਨੀਆ ਦੇ ਯੂਬਾ ਸਿਟੀ ਦਾ 21 ਸਾਲਾ ਨਿਵਾਸੀ ਹੈ, ਨੂੰ ਨਸ਼ੇ ਦੇ ਅਸਰ ਹੇਠ ਗੱਡੀ ਚਲਾਉਣ ਅਤੇ ਮਾਰੂ ਹਾਦਸਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਹਾਦਸੇ ਵਿਚ ਤਿੰਨ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਇਸਤੋ ਇਲਾਵਾ ਘੱਟੋ-ਘੱਟ ਚਾਰ ਹੋਰ ਜ਼ਖ਼ਮੀ ਹੋਏ, ਖ਼ਬਰਾਂ ਮੁਤਾਬਕ KTLA ਅਤੇ ABC7 ਲਾਸ ਐਂਜਲਸ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਕੈਲੀਫੋਰਨੀਆ ਹਾਈਵੇ ਪੈਟਰੋਲ ਦੇ ਅਨੁਸਾਰ, ਸਿੰਘ ਇੱਕ ਤੇਜ਼ ਰਫ਼ਤਾਰ ਸੈਮੀ-ਟਰੱਕ ਚਲਾ ਰਿਹਾ ਸੀ ਅਤੇ ਟਰੈਫਿਕ ਜਾਮ ਵਿੱਚ ਫਸੀਆਂ ਹੌਲੀ ਚਲ ਰਹੀਆਂ ਵਾਹਨਾਂ ਵੱਲ ਜਾਣ ਤੋਂ ਪਹਿਲਾਂ ਬ੍ਰੇਕ ਨਹੀਂ ਲਗਾਈ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰਿਆ। ਇਸਨੂੰ ਲੈ ਕੇ ਜਾਂਚ ਜਾਰੀ ਹੈ।

Scroll to Top