Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:07 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ

ਗੁਰਦਾਸਪੁਰ, 19 ਫਰਵਰੀ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋਰਾਂਗਲਾ ਥਾਣੇ ਅਧੀਨ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਦਸ ਦਈਏ ਕਿ ਦੋਵੇ ਮੁਲਾਜਮ ਆਪਸੀ ਸਹਿਮਤੀ ਨਾਲ ਡਿਊਟੀ ਨਿਭਾਉਦੇ ਸਨ ਅਤੇ ਹਾਲਾਤ ਤੋ ਇਸ ਤਰ੍ਹਾ ਜਾਪਦਾ ਹੈ ਕਿ ਜਿਵੇ ਉਨਾ ਉਪਰ ਗੋਲੀਆਂ ਚਲਾਈ ਗਈਆਂ ਹੋਣ।

ਮ੍ਰਿਤਕਾਂ ਦੀ ਪਛਾਣ ਸਹਾਇਕ ਸਬ-ਇੰਸਪੈਕਟਰ ਕਮਾਂਡੋ ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਵਜੋਂ ਹੋਈ ਹੈ। ਦੋਵਾਂ ਦੇ ਸਰੀਰਾਂ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਚੈੱਕ ਪੋਸਟ ਅੰਦਰੋਂ ਦੋਵਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ।ਮੌਕੇ ’ਤੇ ਪਹੁੰਚੀ ਪੁਲੀਸ ਅਤੇ ਫੋਰੈਂਸਿਕ ਟੀਮ ਵੱਲੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਾਫ਼ ਤੌਰ ’ਤੇ ਕਤਲ ਦਾ ਮਾਮਲਾ ਹੈ। ਪੁਲੀਸ ਵੱਲੋਂ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਜਾਰੀ ਹੈ।

Scroll to Top