Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:50 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਨਾਗਰਿਕ ਦੀ ਗ੍ਰਿਫਤਾਰੀ ਲਈ ਐਫਬੀਆਈ ਨੇ 1 ਮਿਲੀਅਨ ਡਾਲਰ ਰੱਖੀ ਇਨਾਮੀ ਰਾਸ਼ੀ

ਭਾਰਤੀ ਨਾਗਰਿਕ ਦੀ ਗ੍ਰਿਫਤਾਰੀ ਲਈ ਐਫਬੀਆਈ ਨੇ 1 ਮਿਲੀਅਨ ਡਾਲਰ ਰੱਖੀ ਇਨਾਮੀ ਰਾਸ਼ੀ

ਦਿੱਲੀ, 11 ਮਾਰਚ : ਅਮਰੀਕੀ ਜਾਂਚ ਏਜੰਸੀ ਇਕ ਭਾਰਤੀ ਨਾਗਰਿਕ ਜਿਸਨੇ ਕਿ ਆਪਣੀ ਪਤਨੀ ਬੇਰਹਮੀ ਨਾਲ ਕਤਲ ਕਰ ਦਿਤਾ ਸੀ ਦੀ ਗ੍ਰਿਫਤਾਰੀ ਲਈ ਨਵਾਂ ਵਾਰੰਟ ਜਾਰੀ ਕੀਤਾ ਹੈ, ਜਿਸ ਤਹਿਤ ਉਨਾ ਹੁਣ ਇਨਾਮ ਦੀ ਰਾਸ਼ੀ ਵਧਾਕੇ 1 ਮਿਲੀਅਨ ਡਾਲਰ ਕੀਤੀ ਹੈ।

ਦਸ ਦਈਏ ਕਿ ਸਾਲ 2015 ਵਿਚ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ੀ ਭਾਰਤੀ ਨਾਗਰਿਕ ਭਦਰੇਸ਼ਕੁਮਾਰ ਚੇਤਨਭਾਈ ਪਟੇਲ ਦੀ ਗ੍ਰਿਫਤਾਰੀ ਲਈ ਇਨਾਮੀ ਰਾਸ਼ੀ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਇਨਾਮ 2,50,000 ਡਾਲਰ ਸੀ, ਜਿਸ ਨੂੰ ਹੁਣ ਵਧਾ ਕੇ 1 ਮਿਲੀਅਨ ਅਮਰੀਕੀ ਡਾਲਰ (ਲਗਭਗ 8.2 ਕਰੋੜ ਰੁਪਏ) ਕਰ ਦਿੱਤਾ ਗਿਆ ਹੈ। 35 ਸਾਲਾ ਪਟੇਲ FBI ਦੀ ‘ਦਸ ਸਭ ਤੋਂ ਲੋੜੀਂਦੇ ਭਗੌੜਿਆਂ’ ਦੀ ਸੂਚੀ ਵਿੱਚ ਸ਼ਾਮਲ ਹੈ।

ਦੱਸਣਯੋਗ ਹੈ ਕਿ 12 ਅਪਰੈਲ 2015 ਨੂੰ ਪਟੇਲ ਨੇ ਆਪਣੀ 21 ਸਾਲਾ ਪਤਨੀ ਪਲਕ ਪਟੇਲ ’ਤੇ ਕਈ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਉਸਤੋ ਬਾਅਦ ਤੋ ਹੀ ਉਹ ਫਰਾਰ ਚਲਿਆ ਆ ਰਿਹਾ ਹੈ, ਜਿਸਦੀ ਗ੍ਰਿਫਤਾਰੀ ਲਈ ਏਜੰਸੀ ਵਲੋ ਭਾਲ ਕੀਤੀ ਜਾ ਰਹੀ ਹੈ।

Scroll to Top