ਮਹਿਲਾ ਕਮਿਸ਼ਨ ਦੇ 8 ਜਾਅਲੀ ਮੈਂਬਰਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਮਹਿਲਾ ਕਮਿਸ਼ਨ ਦੇ 8 ਜਾਅਲੀ ਮੈਂਬਰਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਤਰਨ ਤਾਰਨ : ਥਾਣਾ ਸਦਰ ਤਰਨ ਤਾਰਨ ਦੀ ਪੁਲਸ ਨੇ ਦੋ ਮਹਿਲਾਵਾਂ ਸਮੇਤ 8 ਨਕਲੀ ਐਨ. ਜੀ. ਓ. ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਲੋਕਾਂ ਦੀਆਂ ਸਿ਼਼ਕਾਇਤਾਂ ਦਾ ਨਿਬੇੜਾ ਕਰਨ ਲਈ ਜਿ਼ਲਾ ਤਰਨਤਾਰਨ ਵਿਖੇ ਪਹੁੰਚੇ ਸਨ, ਜਿਨਾਂ ਦੀਆਂ ਗੱਡੀਆਂ ਅੱਗੇ ਜਸਟਿਸ ਕਮਿਸ਼ਨ (ਜੱਜ) ਭਾਰਤ ਦੇ ਸਟੀਕਰ ਵੀ ਲੱਗੇ ਹੋਏ ਹਨ। ਪੁਲਸ ਵੱਲੋਂ 8 ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Comment

Your email address will not be published. Required fields are marked *

Scroll to Top