ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ

ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ
ਇਟਾਵਾ , 25 ਅਪਰੈਲ-ਇਥੇ ਵਿਲੱਖਣ ਸਿਆਸੀ ਲੜਾਈ ’ਚ ਮ੍ਰਿਦੁਲਾ ਕਠੇਰੀਆ ਨੇ ਆਪਣੇ ਪਤੀ ਤੇ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਤੇ ਇਸ ਵਾਰ ਪਾਰਟੀ ਦੇ ਉਮੀਦਵਾਰ ਰਾਮ ਸ਼ੰਕਰ ਖ਼ਿਲਾਫ਼ ਇਟਾਵਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਮ੍ਰਿਦੁਲਾ ਨੇ ਇਟਾਵਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਪਰ ਬਾਅਦ ਵਿੱਚ ਵਾਪਸ ਲੈ ਲਿਆ ਸੀ। ਇਸ ਦੌਰਾਨ ਉਸ ਦੇ ਪਤੀ ਰਾਮ ਸ਼ੰਕਰ ਕਠੇਰੀਆ ਇਟਾਵਾ ਤੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤੇ ਸਨ। ਮੀਡੀਆ ਨਾਲ ਗੱਲ ਕਰਦੇ ਹੋਏ ਉਸ ਨੇ ਕਿਹਾ, ‘ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਮੈਂ ਚੋਣ ਲੜਾਂਗੀ।

Leave a Comment

Your email address will not be published. Required fields are marked *

Scroll to Top