ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਵਿਚ ਅੱਜ਼ 5 ਸਤੰਬਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ ਜ਼ਮਾਨਤ ਪਟੀਸ਼ਨ ’ਚ ਉਨ੍ਹਾਂ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਸੀਬੀਆਈ ਵਲੋ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ।