Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 9:32 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਨੇ ਬੈਲਿਸਟਿਕ ਮਿਜਾਇਲਾਂ ਨੇ ਯੂਕਰੇਨ ਤੇ ਤੜਕਸਾਰ ਕੀਤੇ ਹਮਲੇ, ਦੋ ਦੀ ਮੌਤ

ਰੂਸ ਨੇ ਬੈਲਿਸਟਿਕ ਮਿਜਾਇਲਾਂ ਨੇ ਯੂਕਰੇਨ ਤੇ ਤੜਕਸਾਰ ਕੀਤੇ ਹਮਲੇ, ਦੋ ਦੀ ਮੌਤ

ਦਿੱਲੀ, 27 ਜੁਲਾਈ : ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਟਕਰਾਅ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਬੀਤੇ ਦਿਨੀ ਰੂਸ ਵਲੋ ਤੜਕਸਾਰ ਇਕ ਵਾਰ ਫਿਰ ਤੋ ਯੂਕਰੇਨ ਉਪਰ ਬੈਲਿਸਟਿਕ ਮਿਜਾਇਲਾਂ ਨਾਲ ਭਿਆਨਕ ਹਮਲਾ ਕੀਤਾ ਗਿਆ, ਜਿਸ ਕਾਰਨ ਯੂਕਰੇਨ ਵਿਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋ ਕਿ ਕਈ ਹੋਰ ਜਖਮੀ ਹੋ ਗਏ।

ਜਾਣਕਾਰੀ ਅਨੁਸਾਰ ਇਨਾ ਹਮਲਿਆਂ ਕਾਰਨ ਕਈ ਲੋਕ ਜ਼ਖ਼ਮੀ ਹੋਏ, ਜਦਕਿ ਵੱਖ-ਵੱਖ ਖੇਤਰਾਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੂਜੇ ਪਾਸੇ ਯੂਕਰੇਨ ਦੇ ਡਰੋਨ ਹਮਲਿਆਂ ਨੇ ਰੂਸ ਦੀਆਂ ਫ਼ੌਜੀ ਯੋਜਨਾਵਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਉਸ ਦੇ ਅੰਦਰ ਈਂਧਣ ਦੀ ਸਪਲਾਈ ‘ਤੇ ਵੀ ਅਸਰ ਪਿਆ ਹੈ ਅਤੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਲਈ ਦਬਾਅ ਵਧਿਆ ਹੈ।

ਰੂਸੀ ਰੱਖਿਆ ਮੰਤਰਾਲੇ ਮੁਤਾਬਕ ਰਾਤ ਦੌਰਾਨ ਰੂਸ, ਕਾਲੇ ਸਾਗਰ ਅਤੇ ਕ੍ਰੀਮੀਆ ਵੱਲੋਂ ਆਏ 130 ਯੂਕਰੇਨੀ ਡਰੋਨ ਤਬਾਹ ਕਰ ਦਿੱਤੇ ਗਏ। ਇਸੇ ਦੌਰਾਨ ਰੂਸ ਦੇ ਕਬਜ਼ੇ ਹੇਠਲੇ ਪੂਰਬੀ ਯੂਕਰੇਨ ਦੇ ਸ਼ਹਿਰ ਹੌਰਲਿਵਕਾ ਵਿੱਚ ਡਰੋਨ ਹਮਲੇ ਕਾਰਨ ਚਾਰ ਨਾਗਰਿਕਾਂ ਦੀ ਜਾਨ ਚਲੀ ਗਈ। ਰੂਸੀ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਕਿ ਇਸ ਕਾਰਵਾਈ ਦਾ ਨਿਸ਼ਾਨਾ ਡਰੋਨ ਉਤਪਾਦਨ ਨਾਲ ਸਬੰਧਤ ਠਿਕਾਣੇ ਸਨ।

Scroll to Top