Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਰੋਜੀ ਰੋਟੀ ਦੀ ਖਾਤਰ ਦੁਬਈ ਵਿਚ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਲਾਤਾਂ ਵਿਚ ਮੌਤ

ਰੋਜੀ ਰੋਟੀ ਦੀ ਖਾਤਰ ਦੁਬਈ ਵਿਚ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਲਾਤਾਂ ਵਿਚ ਮੌਤ

ਚੰਡੀਗੜ, 24 ਜੂਨ : ਘਰੋ ਬਾਹਰ ਦੁਬਈ ਵਿਚ ਰੋਜੀਰੋਟੀ ਦੀ ਖਾਤਰ ਗਏ ਇਕ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਕਾਰਨ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁਟ ਪਿਆ ਹੈ।

ਜਾਣਕਾਰੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ (ਉਮਰ ਤਕਰੀਬਨ 25 ਸਾਲ) ਜੋ ਤਕਰੀਬਨ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ‘ਚ ਗਿਆ ਸੀ, ਜਿਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਹ ਘਟਨਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੰਡਾਲਾ ਦੀ ਹੈ।

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਦੁਬਈ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤਰ ਦੇ ਆਖ਼ਰੀ ਦਰਸ਼ਨ ਅਤੇ ਸਸਕਾਰ ਕਰ ਸਕਣ।

 

Scroll to Top