Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:02 am

+91 90915 01313 , +91 90916 01313

punjabbanni@gmail.com
punjabbani@yahoo.com

ਸੋਨਮ ਵਾਂਗਚੁਕ ਨੂੰ ਮਿਲੀ ਰਾਹਤ : ਰਾਸ਼ਟਰੀ ਸੁਰੱਖਿਆ ਕਾਨੂੰਨ ਹਟਾਇਆ, ਜਲਦੀ ਹੋਵੇਗੀ ਰਿਹਾਈ

ਸੋਨਮ ਵਾਂਗਚੁਕ ਨੂੰ ਮਿਲੀ ਰਾਹਤ : ਰਾਸ਼ਟਰੀ ਸੁਰੱਖਿਆ ਕਾਨੂੰਨ ਹਟਾਇਆ, ਜਲਦੀ ਹੋਵੇਗੀ ਰਿਹਾਈ

ਲੱਦਾਖ, 14 ਮਾਰਚ : ਕੇਂਦਰ ਸਰਕਾਰ ਨੇ ਲੱਦਾਖ ਦੇ ਸਮਾਜਿਕ ਕਾਰਕੁਨ ਅਤੇ ਇੰਜੀਨੀਅਰ ਸੋਨਮ ਵਾਂਗਚੁਕ ‘ਤੇ ਲਾਗੂ ਕੀਤਾ ਰਾਸ਼ਟਰੀ ਸੁਰੱਖਿਆ ਕਾਨੂੰਨ ਹਟਾਉਣ ਦਾ ਫੈਸਲਾ ਕਰ ਲਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਅਨੁਸਾਰ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜਿਸ ਨਾਲ ਇਹ ਕਾਨੂੰਨ ਹਟਣ ਕਾਰਨ ਉਨਾ ਦੀ ਜਲਦੀ ਰਿਹਾਈ ਵੀ ਹੋ ਸਕਦੀ ਹੈ।

ਜਾਣਕਾਰੀ ਦੇ ਅਨੁਸਾਰ ਮੰਤਰਾਲੇ ਦੇ ਅਨੁਸਾਰ ਵਾਂਗਚੁਕ ਇਸ ਕਾਨੂੰਨ ਅਧੀਨ ਆਪਣੀ ਨਜ਼ਰਬੰਦੀ ਦੀ ਲਗਭਗ ਅੱਧੀ ਮਿਆਦ ਪੂਰੀ ਕਰ ਚੁੱਕੇ ਹਨ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

ਜਾਣਕਾਰੀ ਅਨੁਸਾਰ ਲੱਦਾਖ ਪ੍ਰਸ਼ਾਸਨ ਨੇ 26 ਸਤੰਬਰ 2025 ਨੂੰ ਲੇਹ ਵਿੱਚ ਹਿੰਸਕ ਘਟਨਾ ਭੜਕਾਉਣ ਦੇ ਦੋਸ਼ਾਂ ਤਹਿਤ ਸੋਨਮ ਵਾਂਗਚੁਕ ਨੂੰ ਇਸ ਕਾਨੂੰਨ ਅਧੀਨ ਹਿਰਾਸਤ ਵਿੱਚ ਲਿਆ ਸੀ। ਉਸ ਸਮੇਂ ਤੋਂ ਉਹ ਜੋਧਪੁਰ ਦੀ ਜੇਲ੍ਹ ਵਿੱਚ ਬੰਦ ਹਨ। ਉਸ ਘਟਨਾ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 150 ਤੋਂ ਵੱਧ ਲੋਕ ਜ਼ਖਮੀ ਹੋਏ ਸਨ।ਹੁਣ ਉਨਾ ਨੂੰ ਰਾਹਤ ਦਿਤੀ ਗਈ ਹੈ।

Scroll to Top