ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੰ ਡੇਂਗੂ ਹੋਣ ਦੇ ਚਲਦਿਆਂ ਕਰਵਾਇਆ ਹਸਪਤਾਲ ਭਰਤੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਹੋਣ ਦਾ ਖਦਸਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ।