Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 10:25 am

+91 90915 01313 , +91 90916 01313

punjabbanni@gmail.com
punjabbani@yahoo.com

ਹਿਮਾਚਲ ਅੰਦਰ ਗੱਡੀ ਉਪਰ ਪਹਾੜ ਡਿਗਣ ਕਾਰਨ ਵਾਪਰਿਆ ਹਾਦਸਾ, ਕਈ ਲੋਕਾਂ ਦੀ ਮੌਤ

ਹਿਮਾਚਲ ਅੰਦਰ ਗੱਡੀ ਉਪਰ ਪਹਾੜ ਡਿਗਣ ਕਾਰਨ ਵਾਪਰਿਆ ਹਾਦਸਾ, ਕਈ ਲੋਕਾਂ ਦੀ ਮੌਤ

ਚੰਡੀਗੜ, 25 ਜੁਲਾਈ : ਹਿਮਾਚਲ ਅੰਦਰ ਗੱਡੀ ਉਪਰ ਅਚਾਨਕ ਇਕ ਪਹਾੜ ਡਿੱਗਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ 12 ਦੇ ਕਰੀਬ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਮਾਮਲੇ ਸਬੰਧੀ ਚੰਬਾ ਜ਼ਿਲ੍ਹੇ ਦੇ ਭਰਮੌਰ ਤੋਂ ਵਿਧਾਇਕ ਡਾ. ਜਨਕ ਰਾਜ ਨੇ ਵੀ ਘਟਨਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦਿਆਂ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨਾ ਦਸਿਆ ਕਿ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਚੰਬਾ ਜ਼ਿਲ੍ਹੇ ਦੀ ਪੰਗੀ ਘਾਟੀ ਨਾਲ ਸਬੰਧਤ ਸਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਚੰਬਾ ਅਤੇ ਲਾਹੌਲ-ਸਪਿਤੀ ਜ਼ਿਲ੍ਹਿਆਂ ਦੀ ਸਰਹੱਦ ਨੇੜੇ ਵਾਪਰਿਆ। ਪੰਗੀ-ਉਦੈਪੁਰ ਸੜਕ ’ਤੇ ਪਹਾੜ ਤੋਂ ਡਿੱਗੀਆਂ ਭਾਰੀ ਚੱਟਾਨਾਂ ਦੀ ਲਪੇਟ ਵਿੱਚ ਇੱਕ ਟਾਟਾ ਸੂਮੋ ਗੱਡੀ ਆ ਗਈ, ਜਿਸ ਕਾਰਨ 12 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ।

Scroll to Top